ਨਿਸ਼ਾਨੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ: ਭਾਰਤ ਨੇ 50 ਮੀਟਰ ਪੁਰਸ਼ ਟੀਮ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ
ਦੋਹਾ, 3 ਨਵੰਬਰ (ਪੀ. ਟੀ. ਆਈ.)-ਭਾਰਤ ਨੇ ਚੱਲ ਰਹੀ ਆਈ.ਐਸ.ਐਸ.ਐਫ਼. ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤੀ ਪੁਰਸ਼ ਟੀਮ ਨੇ 50 ਮੀਟਰ ਪਿਸਟਲ ਮੁਕਾਬਲੇ ’ਚ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਮਗਰੋਂ ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ ਟੀਮ ਮੁਕਾਬ...
2 free AI summaries left today
0 comments