ਸਰੀ ਦੀ ਸਭ ਤੋਂ ਛੋਟੀ ਉਮਰ ਦੀ ਕੌਂਸਲਰ ਬਣੀ ਸੁਹਾਨਾ ਗਿੱਲ
ਵੈਨਕੂਵਰ, 3 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪ੍ਰਮੁੱਖ ਸ਼ਹਿਰ ਸਰੀ ’ਚ ਪੰਜਾਬੀ ਮੂਲ ਦੀ 20 ਸਾਲਾ ਮੁਟਿਆਰ ਸੁਹਾਨਾ ਗਿੱਲ ਨੇ ਸਭ ਤੋਂ ਛੋਟੀ ਉਮਰ ਦੀ ਕੌਂਸਲਰ ਬਣ ਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਸੁਹਾਨਾ ਗਿੱਲ...
2 free AI summaries left today
0 comments