ਪਰਾਲੀ ਸਾੜਨ ਤੋਂ ਰੋਕਣ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਵਲੋਂ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਕੀਤਾ ਜਾਗਰੂਕ
ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)- ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ...
2 free AI summaries left today
0 comments